ਪੰਜਾਬ ਚ ਬਦਲਿਆ ਸਕੂਲਾਂ ਦਾ ਸਮਾਂ



BREAKING NEWS 

DAILY NEWS QADIAN .....



ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਇਕ ਵਾਰ ਫਿਰ ਤੋਂ ਬਦਲ ਦਿੱਤਾ ਹੈ।




 


ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਇਕ ਵਾਰ ਫਿਰ ਤੋਂ ਬਦਲ ਦਿੱਤਾ ਹੈ।


ਮੌਸਮ ‘ਚ ਆਈ ਤਬਦੀਲੀ ਕਾਰਨ ਸਿੱਖਿਆ ਵਿਭਾਗ ਨੇ 1 ਨਵੰਬਰ ਤੋਂ ਸਾਰੇ ਪ੍ਰਾਇਮਰੀ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 9 ਵਜੇ (9 AM) ਕਰ ਦਿੱਤਾ ਗਿਆ ਹੈ, ਜਦੋਂਕਿ ਇਹ ਸਕੂਲਾਂ ਵਿੱਚ 3 ਵਜੇ (3 PM) ਛੁੱਟੀ ਹੋਇਆ ਕਰੇਗੀ।ਇਸ ਦੇ ਨਾਲ ਹੀ ਸਿੱਖਿਆ ਵਿਭਾਗ ਨੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਵੀ ਸਮਾਂ ਬਦਲਿਆ ਦਿੱਤਾ ਹੈ।

ਹੁਣ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ (9 AM) ਖੁੱਲ੍ਹਿਆ ਕਰਨਗੇ, ਜਦੋਂਕਿ 3 ਵੱਜ ਕੇ 20 ਮਿੰਟ (3:20 PM) ‘ਤੇ ਛੁੱਟੀ ਹੋਇਆ ਕਰੇਗੀ।

Comments

Popular posts from this blog

Daily news Qadian ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਨੇ ਜ਼ਿਲ੍ਹਾ ਪੱਧਰ ਤੇ ਜਿੱਤੇ ਤਮਗੇ

Daily news qadian. ਵੇਦ ਕੌਰ ਆਰੀਆ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਭਾਸਣ ਮੁਕਾਬਲੇ

DNQ ਟਾਇਮਜ਼,,,,,ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਜਗਤ ਪੰਜਾਬੀ ਸਭਾ ਵੱਲੋਂ ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲ ਅਤੇ ਟਰਾਈਸਾਈਕਲ ਵੰਡੇ ਗਏ