BIG BREAKING NEWS DAILY NEWS QADIAN ਵੱਡੀ ਖ਼ਬਰ: PM ਮੋਦੀ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ,








daily news qadian 

4 November 

chief editor Gurpreet singh 


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਡੇਰੇ ਦਾ ਦੌਰਾ ਵੀ ਕੀਤਾ।


ਸਿਆਸੀ ਵਿਸ਼ਲੇਸ਼ਕਾਂ ਮੁਤਾਬਕ ਹਿਮਾਚਲ ਪ੍ਰਦੇਸ਼ ਵਿੱਚ ਚੋਣ ਰੈਲੀ ਕਰਨ ਤੋਂ ਪਹਿਲਾਂ ਪੀਐਮ ਮੋਦੀ ਵੱਲੋਂ ਡੇਰਾ ਰਾਧਾ ਸੁਆਮੀ ਬਿਆਸ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਦੇ ਵੱਡੇ ਸਿਆਸੀ ਪ੍ਰਭਾਵ ਹਨ।ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਸੀ।

ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਪੰਜਾਬ ਵਿੱਚ ਹੀ ਨਹੀਂ ਸਗੋਂ ਹਿਮਾਚਲ ਪ੍ਰਦੇਸ਼ ਵਿੱਚ ਵੀ ਡੂੰਘਾ ਪ੍ਰਭਾਵ ਹੈ।ਧਿਆਨ ਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਸੀ।


ਮੰਨਿਆ ਜਾਂਦਾ ਹੈ ਕਿ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਪੰਜਾਬ ਵਿੱਚ ਹੀ ਨਹੀਂ ਸਗੋਂ ਹਿਮਾਚਲ ਪ੍ਰਦੇਸ਼ ਵਿੱਚ ਵੀ ਡੂੰਘਾ ਪ੍ਰਭਾਵ ਹੈ।

Comments

Popular posts from this blog

Daily news Qadian ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਨੇ ਜ਼ਿਲ੍ਹਾ ਪੱਧਰ ਤੇ ਜਿੱਤੇ ਤਮਗੇ

DNQ ਟਾਇਮਜ਼,,,1 ਜੂਨ ਨੂੰ ਵੋਟਾਂ ਪਾਉਣ ਤੋਂ ਪਹਿਲਾਂ ਹਰੇਕ ਸਿੱਖ ਜੂਨ ‘84 ‘ਚ ਕਾਂਗਰਸ ਵਲੋਂ ਅਕਾਲ ਤਖ਼ਤ ‘ਤੇ ਕੀਤਾ ਹਮਲਾ ਯਾਦ ਕਰੇਗਾ- ਸੁਖਬੀਰ ਬਾਦਲ

DNQ ਟਾਇਮਜ਼,,,,,ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਜਗਤ ਪੰਜਾਬੀ ਸਭਾ ਵੱਲੋਂ ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲ ਅਤੇ ਟਰਾਈਸਾਈਕਲ ਵੰਡੇ ਗਏ