BIG BREAKING NEWS ਭਾਈ ਅੰਮ੍ਰਿਤਪਾਲ ਨੂੰ ਮੋਗਾ ਵਿਖੇ ਇਕ ਘਰ ਚ ਕੀਤਾ ਨਜ਼ਰਬੰਦ Get link Facebook X Pinterest Email Other Apps November 05, 2022 daily news qadian chief editor Gurpreet singh ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਵਿਖੇ ਇਕ ਘਰ ’ਚ ਕੀਤਾ ਗਿਆ ਨਜ਼ਰਬੰਦ, ਦੇਖੋ ਤਸਵੀਰਾਂ Get link Facebook X Pinterest Email Other Apps Comments
Daily news Qadian ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਨੇ ਜ਼ਿਲ੍ਹਾ ਪੱਧਰ ਤੇ ਜਿੱਤੇ ਤਮਗੇ November 03, 2022 daily news qadian chief editor Gurpreet singh 8360692971.......7508547002 ਗੁਰਦਾਸਪੁਰ /ਕਾਦੀਆਂ 3 ਨਵੰਬਰ (ਗੁਰਪ੍ਰੀਤ ਸਿੰਘ )ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਗਈਆਂ ਜਿਸ ਵਿਚ ਵੇਦ ਕੋਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀਆਂ ਖਿਡਾਰਨਾਂ ਨੇ 4 ਸੋਨੇ ਦੇ ਤਮਗੇ 3 ਚਾਂਦੀ ਤਮਗੇ ਅਤੇ 1 ਕਾਂਸੀ ਤਮਗਾ ਜਿੱਤਿਆ।ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਮਮਤਾ ਡੋਗਰਾ ਨੇ ਸਮੂਹ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਸਮੇਤ ਕੋਚ ਪਰਮਜੀਤ ਕੌਰ ਨੂੰ ਵਧਾਈ ਦਿੱਤੀ ਅਤੇ ਆਪਣੀ ਜਿੱਤ ਨੂੰ ਇਸੇ ਹੀ ਤਰ੍ਹਾਂ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ ।ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਖਿਡਾਰਨਾਂ ਲਈ ਨੈਸ਼ਨਲ ਪੱਧਰ ਤੱਕ ਜਿੱਤਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ।ਉਨ੍ਹਾਂ ਕਿਹਾ ਕਿ ਸੁਮਨਪ੍ਰੀਤ ਕੌਰ ਨੇ ਹਰਡਲ ਵਿਚ ਸੋਨੇ ਦਾ ਤਮਗਾ ਅਤੇ ਰਿਲੇਅ ਚ ਚਾਂਦੀ ਤਮਗਾ 100 ਮੀਟਰ ਦੌੜ ਵਿਚ ਚਾਂਦੀ ਤਮਗਾ ਜਿੱਤਿਆ।ਤੇ ਪੂਜਾ ਦੇਵੀ ਨੇ ਰਿਲੇਅ ਵਿੱਚ ਸੋਨੇ ਦਾ ਤਮਗਾ ਜੈਵਲਿਨ ਥਰੋਅ ਵਿੱਚ ਸੋਨੇ ਦਾ ਤਮਗਾ ਦੀਪਿਕਾ ਨੇ ਰਿਲੇਅ ਚ ਚਾਂਦੀ ਤਮਗਾ ਗੁਰਲੀਨ ਕੌਰ ਨੇ ਰਿਲੇਅ ਵਿੱਚ ਸੋਨੇ ਦਾ ਤਮਗਾ ਸਨਮਪ੍ਰੀਤ ਕੌਰ ਨੇ ਹਾਈ ਜੰਪ ਵਿੱਚ ਕਾਂਸੀ ਤਮਗਾ ਹਾਸਿਲ ਕੀਤਾ ।ਇਸ ਦੌਰਾਨ ਜੇਤੂ ਰਹੀਆਂ ਖਿਡਾਰਨਾਂ ਨੂੰ ਪ੍ਰਿੰਸੀਪਲ ਮਮਤਾ ਡੋਗਰਾ... Read more
Daily news qadian. ਵੇਦ ਕੌਰ ਆਰੀਆ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਭਾਸਣ ਮੁਕਾਬਲੇ November 19, 2022 ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਕਰਵਾਏ ਗਏ ਭਾਸ਼ਣ ਮੁਕਾਬਲੇ ਮੁਸਕਾਨ ਵੇਦ ਕੋਰ ਸਕੂਲ ਅਤੇ ਰੁਪਿੰਦਰਜੀਤ ਕੋਰ ਸਹਸ ਬਸਰਾਂਵਾਂ ਰਹੇ ਪਹਿਲੇ ਸਥਾਨ ਤੇ Md Gurpreet Singh Daily news qadian ਕਾਦੀਆਂ 19 ਨਵੰਬਰ (ਗੁਰਪ੍ਰੀਤ ਸਿੰਘ) ਸਥਾਨਕ ਵੇਦ ਕੌਰ ਆਰੀਆ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਰਤ ਵਿਕਾਸ ਪ੍ਰੀਸਦ ਕਾਦੀਆਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਭਾਸਣ ਮੁਕਾਬਲੇ ਪ੍ਰੋਜੈਕਟ ਇੰਚਾਰਜ ਪਵਨ ਕੁਮਾਰ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੋਕੇ ਬਤੌਰ ਮੁੱਖ ਮਹਿਮਾਨ ਜਿਲਾ ਸਿਖਿਆ ਅਧਿਕਾਰੀ ਅਮਰਜੀਤ ਸਿੰਘ ਭਾਟੀਆ ਮੋਜੂਦ ਰਹੇ। ਇਸ ਮੌਕੇ ਭਾਵਿਪ ਦੇ ਪ੍ਰਧਾਨ ਮੁਕੇਸ ਵਰਮਾ, ਉਨ੍ਹਾਂ ਦੀ ਟੀਮ ਅਤੇ ਸਕੂਲ ਦੀ ਪ੍ਰਿੰਸੀਪਲ ਮਮਤਾ ਡੋਗਰਾ ਨੇ ਮਹਿਮਾਨਾਂ ਦਾ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਮੁੱਖ ਮਹਿਮਾਨ ਜਿਲਾ ਸਿਖਿਆ ਅਧਿਕਾਰੀ ਅਮਰਜੀਤ ਸਿੰਘ ਭਾਟੀਆ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਕਿਹਾ। ਉਨਾਂ ਵੱਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨਾਲ ਸਬੰਧਤ ਮਹੱਤਵਪੂਰਨ ਤੱਥਾਂ ਤੋਂ ਜਾਣੂ ਕਰਵਾਇਆ ਗਿਆ ਮੌਕੇ ਸੰਬੋਧਨ ਕਰਦਿਆਂ ਭਾਵਿਪ ਪ੍ਰਧਾਨ ਮੁਕੇਸ਼ ਵਰਮਾ ਨੇ ਕਿਹਾ ਕਿ ਗੁਰੂ ਤੇਗ ਬਹਾਦੁਰ ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕ... Read more
DNQ ਟਾਇਮਜ਼,,,,,ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਜਗਤ ਪੰਜਾਬੀ ਸਭਾ ਵੱਲੋਂ ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲ ਅਤੇ ਟਰਾਈਸਾਈਕਲ ਵੰਡੇ ਗਏ April 20, 2023 ਵੇਦ ਕੌਰ ਆਰੀਆ ਗਰਲਜ਼ ਸਕੂਲ ਵਿਖੇ ਜਗਤ ਪੰਜਾਬੀ ਸਭਾ ਵੱਲੋਂ ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲ ਅਤੇ ਟਰਾਈਸਾਈਕਲ ਵੰਡੇ ਗਏ ਕਾਦੀਆਂ 20 ਅਪ੍ਰੈਲ(ਗੁਰਪ੍ਰੀਤ ਸਿੰਘ) ਜਗਤ ਪੰਜਾਬੀ ਸਭਾ ਵੱਲੋਂ ਸਥਾਨਕ ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਗਮ ਕਰਕੇ ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲ ਅਤੇ ਟਰਾਈ ਸਾਈਕਲ ਵੰਡੇ ਗਏ। ਇਸ ਤੋਂ ਪਹਿਲਾਂ ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਸਾਰ ਲਈ ਵਿਸ਼ੇਸ਼ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਉਨ੍ਹਾਂ ਸਮਾਜ ਵਿੱਚ ਫੈਲੀਆਂ ਬੁਰਾਈਆਂ ’ਤੇ ਵੀ ਵਿਅੰਗ ਕੱਸਿਆ। ਇਸ ਮੌਕੇ ਜਗਤ ਪੰਜਾਬੀ ਸਭਾ ਦੀ ਸੂਬਾਈ ਟੀਮ ਜਿਸ ਵਿੱਚ ਪ੍ਰਧਾਨ ਮੁਕੇਸ਼ ਵਰਮਾ, ਉੱਪ-ਪ੍ਰਧਾਨ ਜਸਬੀਰ ਸਿੰਘ ਸਮਰਾ, ਜਰਨਲ ਸਕੱਤਰ ਪਵਨ ਭਾਰਦਵਾਜ, ਹਰਦੀਪ ਸਿੰਘ ਸੈਣੀ ਅਤੇ ਸਕੂਲ ਪ੍ਰਿੰਸੀਪਲ ਮਮਤਾ ਡੋਗਰਾ ਸ਼ਾਮਲ ਸਨ, ਨੇ ਮੁੱਖ ਮਹਿਮਾਨ ਨਾਇਬ ਤਹਿਸੀਲਦਾਰ ਅਭਿਸ਼ੇਕ ਵਰਮਾ ਅਤੇ ਜੋਗਿੰਦਰ ਪਾਲ ਸਿੰਘ ਸੰਧੂ ਦਾ ਸਵਾਗਤ ਕੀਤਾ।ਇਸ ਮੌਕੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਮੁਕੇਸ਼ ਵਰਮਾ ਨੇ ਦੱਸਿਆ ਕਿ ਜਥੇਬੰਦੀ ਦੇ ਪੈਟਰਨ ਜਗਦੇਵ ਸਿੰਘ ਬਾਜਵਾ ਅਤੇ ਚੇਅਰਮੈਨ ਅਜੈਬ ਸਿੰਘ ਚੱਠਾ ਦੇ ਨਿਰਦੇਸ਼ਾਂ 'ਤੇ ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲ ਮੁਹੱਈਆ ਕਰਵਾਏ ਗਏ, ਤਾਂ ਜੋ ਉਹ ਆਪਣੀ ਪੜ੍ਹਾਈ ਪੂਰੀ ਕਰ ਸਕਣ। ਉਨ੍ਹਾਂ ਦੱਸਿਆ ਕਿ ... Read more
Comments
Post a Comment