big breaking news ਸੰਗ ਵਾਲੇ ਬਾਬਾ ਜੀ ਜਥੇ ਦਵਿੰਦਰ ਸਿੰਘ ਜੀ ਦਾ ਦਿਹਾਂਤ ਇਸ ਵਾਰ ਬਣੇ ਸਨ ਜਥੇਦਾਰ

 




Waheguru g






MD..Gurpreet singh qadian 

daily news qadian 


ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ  ਦੇ ਚੋਲਾ ਸਾਹਿਬ ਦੇ ਮੇਲੇ ਡੇਰਾ ਬਾਬਾ ਨਾਨਕ ਵਿਖੇ  ਨਤਮਸਤਕ ਹੋਣ ਲਈ  ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਖਡਿਆਲਾ ਸੈਣੀਆਂ ਤੋਂ ਪੈਦਲ ਸੰਗ  ਜੋ ਕਿ 1 ਮਾਰਚ ਤੋਂ  ਚੱਲਦਾ ਹੈ ਅਤੇ  2 ਮਾਰਚ ਨੂੰ ਕਸਬਾ ਹਰਚੋਵਾਲ   3 ਮਾਰਚ ਨੂੰ ਕਾਦੀਆਂ ਅਤੇ 4 ਮਾਰਚ ਨੂੰ ਡੇਰਾ ਬਾਬਾ ਨਾਨਕ ਪਹੁੰਚਦਾ ਹੈ ।ਇਸ ਵਾਰ ਜਥੇਦਾਰ ਬਾਬਾ ਜੋਗਿੰਦਰ ਸਿੰਘ ਦੇ ਵੱਲੋਂ ਬਾਬਾ ਦਵਿੰਦਰ ਸਿੰਘ ਨੂੰ ਜਥੇਦਾਰ ਬਣਾਇਆ ਗਿਆ ਸੀ  ।ਪਰ ਬਾਬਾ ਦਵਿੰਦਰ ਸਿੰਘ ਜੀ  ਆਪਣੇ ਸਵਾਸਾਂ ਦੀ ਪੂੰਜੀ ਨੂੰ ਪੂਰਾ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ । 


ਜਥੇਦਾਰ ਬਾਬਾ ਦਵਿੰਦਰ ਸਿੰਘ ਜੀ  ਦੇ ਅਕਾਲ ਚਲਾਣੇ ਤੇ  ਸਮੂਹ ਸ਼ਹਿਰ ਕਾਦੀਆਂ ਨਿਵਾਸੀ  ਸਾਧ ਸੰਗਤ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹਨ।

ਬਾਬਾ ਜੀ ਉਸ ਅਕਾਲ ਪੁਰਖ ਵਾਹਿਗੁਰੂ ਜੀ ਦੀ ਗੋਦ ਵਿਚ ਜਾ ਬੈਠੇ

ਇਸ ਫਾਨੀ ਸੰਸਾਰ ਨੂੰ ਅਲਵਿਦਾ ਕਰ ਗਏ


ਇਸ ਵਾਰ ਜਥੇਦਾਰ ਬਣੇ ਸੀ

ਬਾਬਾ ਦਵਿੰਦਰ ਸਿੰਘ ਜੀ






Comments

Popular posts from this blog

Daily news Qadian ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਨੇ ਜ਼ਿਲ੍ਹਾ ਪੱਧਰ ਤੇ ਜਿੱਤੇ ਤਮਗੇ

DNQ ਟਾਇਮਜ਼,,,1 ਜੂਨ ਨੂੰ ਵੋਟਾਂ ਪਾਉਣ ਤੋਂ ਪਹਿਲਾਂ ਹਰੇਕ ਸਿੱਖ ਜੂਨ ‘84 ‘ਚ ਕਾਂਗਰਸ ਵਲੋਂ ਅਕਾਲ ਤਖ਼ਤ ‘ਤੇ ਕੀਤਾ ਹਮਲਾ ਯਾਦ ਕਰੇਗਾ- ਸੁਖਬੀਰ ਬਾਦਲ

DNQ ਟਾਇਮਜ਼,,,,,ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਜਗਤ ਪੰਜਾਬੀ ਸਭਾ ਵੱਲੋਂ ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲ ਅਤੇ ਟਰਾਈਸਾਈਕਲ ਵੰਡੇ ਗਏ