ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖ਼ਰੀਦਣ ਲਈ ਕਿਸਾਨਾਂ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ

 










daily news qadian 

chief editor Gurpreet singh 


ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖ਼ਰੀਦਣ ਲਈ ਕਿਸਾਨਾਂ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ ਵਿਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ । ਇਹ ਜਾਣਕਾਰੀ ਖੇਤੀਬਾੜੀ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ । ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬੇਲਰ ਰੈਕ ਦੀਆਂ ਹੁਣ ਤੋਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨ ਦੀ ਹੋਵੇਗੀ ।

Comments

Popular posts from this blog

Daily news Qadian ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਨੇ ਜ਼ਿਲ੍ਹਾ ਪੱਧਰ ਤੇ ਜਿੱਤੇ ਤਮਗੇ

DNQ ਟਾਇਮਜ਼,,,1 ਜੂਨ ਨੂੰ ਵੋਟਾਂ ਪਾਉਣ ਤੋਂ ਪਹਿਲਾਂ ਹਰੇਕ ਸਿੱਖ ਜੂਨ ‘84 ‘ਚ ਕਾਂਗਰਸ ਵਲੋਂ ਅਕਾਲ ਤਖ਼ਤ ‘ਤੇ ਕੀਤਾ ਹਮਲਾ ਯਾਦ ਕਰੇਗਾ- ਸੁਖਬੀਰ ਬਾਦਲ

DNQ ਟਾਇਮਜ਼,,,,,ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਜਗਤ ਪੰਜਾਬੀ ਸਭਾ ਵੱਲੋਂ ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲ ਅਤੇ ਟਰਾਈਸਾਈਕਲ ਵੰਡੇ ਗਏ