BREAKING NEWS ਹਸਪਤਾਲ ਦਾ ਉਦਘਾਟਨ ਕਰਕੇ CM ਮਾਨ ਨੇ ਮਰੀਜ਼ਾਂ ਨਾਲ ਮੁਲਾਕਾਤ ਮਗਰੋਂ ਸਾਂਝੀਆਂ ਕੀਤੀਆਂ ਤਸਵੀਰਾਂ
BREAKING NEWS
DAILY NEWS QADIAN
chief editor Gurpreet singh
ਹਸਪਤਾਲ ਦਾ ਉਦਘਾਟਨ ਕਰਕੇ CM ਮਾਨ ਨੇ ਮਰੀਜ਼ਾਂ ਨਾਲ ਮੁਲਾਕਾਤ ਮਗਰੋਂ ਸਾਂਝੀਆਂ ਕੀਤੀਆਂ ਤਸਵੀਰਾਂ
ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਫਗਵਾੜਾ ਵਿਖੇ ਹਸਪਤਾਲ ਦਾ ਉਦਘਾਟਨ ਕਰਕੇ ਮਰੀਜ਼ਾਂ ਨਾਲ ਮੁਲਾਕਾਤ ਕੀਤੀ ਅਤੇ ਨਾਲ ਹੀ ਸਟਾਫ ਮੈਂਬਰਾਂ ਦੇ ਨਾਲ ਵੀ ਮੁਲਾਕਾਤ ਕਰਨ ਉਪਰੰਤ ਤਸਵੀਰਾਂ ਨੂੰ ਸਾਂਝਾ ਕੀਤਾ ਗਿਆ ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਲੋਕਾਂ ਨੂੰ ਸਹੂਲਤਾਂ ਦੇਣਾ ਅਸੀਂ ਆਪਣੇ ਫਰਜ਼ ਨੂੰ ਪੂਰੀ ਤਨਦੇਹੀ ਨਾਲ ਨਿਭਾ ਰਿਹਾ ਪੰਜਾਬ ਨੂੰ ਤੰਦਰੁਸਤ ਬਣਾਉਣ ਲਈ ਕੰਮ ਕਰ ਰਹੇ ਹਾਂ ਤੇ ਅਸੀਂ ਨਹੀਂ ਸਾਡਾ ਕੰਮ ਬੋਲ ਰਿਹਾ ਹੈ




Comments
Post a Comment