BREAKING NEWS daily news qadian ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਗੋਲੀਆ ਮਾਰ ਕੇ ਹੱਤਿਆ
ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਅੰਮ੍ਰਿਤਸਰ ਵਿਖੇ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ
daily news qadian
chief editor Gurpreet singh
*ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲੀ ਮਾਰ ਕੇ ਕਤਲ*
ਅੰਮ੍ਰਿਤਸਰ / ਗੁਰਦਾਸਪੁਰ /ਕਾਦੀਆਂ 4 ਨਵੰਬਰ
(ਗੁਰਪ੍ਰੀਤ ਸਿੰਘ )-ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਅੰਮ੍ਰਿਤਸਰ ‘ਚ ਸ਼ੁੱਕਰਵਾਰ ਨੂੰ ਦਿਨ ਦਿਹਾੜੇ ਗੋਲੀ ਮਾਰ ਕੇ ਜਖ਼ਮੀ ਕਰ ਦਿੱਤਾ ਗਿਆ । ਸ਼ਿਵ ਸੈਨਾ ਦੇ ਆਗੂ ਗੋਪਾਲ ਮੰਦਰ ਦੇ ਬਾਹਰ ਕੂੜੇ ‘ਚ ਪਾਏ ਜਾ ਰਹੇ ਭਗਵਾਨ ਦੀਆਂ ਮੂਰਤੀਆਂ ਦੇ ਵਿਰੋਧ ‘ਚ ਮੰਦਰ ਦੇ ਬਾਹਰ ਧਰਨੇ ‘ਤੇ ਬੈਠੇ ਸਨ। ਇਸ ਦੌਰਾਨ ਭੀੜ ਵਿੱਚੋਂ ਕਿਸੇ ਨੇ ਉਸ ਨੂੰ ਗੋਲੀ ਮਾਰ ਕੇ ਜਖ਼ਮੀ ਕਰ ਦਿੱਤਾ। ਪੁਲਿਸ ਵਲੋਂ ਜਾਂਚ ਜਾਰੀ ਹੈ।



Comments
Post a Comment