Breaking news Daily news qadian ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਦੇ ਮਾਤਾ ਜੀ ਦਾ ਦਿਹਾਂਤ

 ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਦੇ ਮਾਤਾ ਜੀ ਦਾ ਦਿਹਾਂਤ



MD Gurpreet Singh

Daily news qadian







ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਦੇ ਸਤਿਕਾਰਯੋਗ ਮਾਤਾ ਬਲਬੀਰ ਕੌਰ ਜੋ ਕਿ ਅੱਜ 28  ਨਵੰਬਰ ਨੂੰ ਅੰਮ੍ਰਿਤ ਵੇਲੇ ਸਵੇਰੇ ਚਾਰ ਵਜੇ ਆਪਣੇ ਸੁਆਸਾਂ ਦੀ ਪੂੰਜੀ ਨੂੰ ਪੂਰਾ ਕਰਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ ਜਿਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3 ਵਜੇ ਪਿੰਡ ਭੈਣੀ ਬਾਂਗਰ ਨੇੜੇ ਕਾਦੀਆਂ ਵਿਖੇ ਹੋਵੇਗਾ।





Comments

Popular posts from this blog

Daily news Qadian ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਨੇ ਜ਼ਿਲ੍ਹਾ ਪੱਧਰ ਤੇ ਜਿੱਤੇ ਤਮਗੇ

DNQ ਟਾਇਮਜ਼,,,1 ਜੂਨ ਨੂੰ ਵੋਟਾਂ ਪਾਉਣ ਤੋਂ ਪਹਿਲਾਂ ਹਰੇਕ ਸਿੱਖ ਜੂਨ ‘84 ‘ਚ ਕਾਂਗਰਸ ਵਲੋਂ ਅਕਾਲ ਤਖ਼ਤ ‘ਤੇ ਕੀਤਾ ਹਮਲਾ ਯਾਦ ਕਰੇਗਾ- ਸੁਖਬੀਰ ਬਾਦਲ

DNQ ਟਾਇਮਜ਼,,,,,ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਜਗਤ ਪੰਜਾਬੀ ਸਭਾ ਵੱਲੋਂ ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲ ਅਤੇ ਟਰਾਈਸਾਈਕਲ ਵੰਡੇ ਗਏ