BREAKING NEWS ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਿਤਾ ਨੇ ਸੰਭਾਲਿਆ ਕੰਮ ਕਣਕ ਦੀ ਕੀਤੀ ਬਿਜਾਈ

 







BREAKING NEWS



DAILY NEWS QADIAN 


ਚੰਡੀਗੜ੍ਹ/ਮਾਨਸਾ/ ਗੁਰਦਾਸਪੁਰ 1 ਨਵੰਬਰ ( ਗੁਰਪ੍ਰੀਤ ਸਿੰਘ  )ਪੰਜਾਬ ਦੇ ਗੱਭਰੂ ਨੌਜਵਾਨ ਪੰਜਾਬੀ ਗਾਇਕ ਵਰਲਡ ਦੇ ਮਸ਼ਹੂਰ ਗਾਇਕ ਨੌਜਵਾਨਾਂ ਤੇ ਲੋਕਾਂ ਦੇ ਦਿਲਾਂ ਦੀ ਧੜਕਣ  ਮਰਹੂਮ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਿਤਾ ਨੇ  ਸੰਭਾਲਿਆ ਕੰਮ ਕਣਕ ਦੀ ਕੀਤੀ ਬਿਜਾਈ ਸ਼ੁਰੂ ।ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ  29 ਮਈ ਨੂੰ  ਮੋਤ ਹੋ ਜਾਂਦੀ ਹੈ ਜਿਸ ਵਿੱਚ ਗੈਂਗਸਟਰਾਂ ਵੱਲੋਂ ਉਨ੍ਹਾਂ ਨੂੰ ਗੋਲੀ ਮਾਰ ਕੇ ਉਨ੍ਹਾਂ ਦਾ ਕਤਲ ਕੀਤਾ ਜਾਂਦਾ ਹੈ  ਅਤੇ ਉਨਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਦੇ ਵਿੱਚ ਦੁੱਖਾਂ ਦਾ ਪਹਾੜ ਟੁੱਟਿਆ ਅਤੇ ਪੂਰੇ ਵਰਲਡ ਦੇ ਵਿਚ ਸ਼ੋਕ ਦੀ ਲਹਿਰ ਪਾਈ ਜਾ ਰਹੀ ਸੀ ਤੇ ਜਿਸ ਤੋਂ ਬਾਅਦ ਹੁਣ  ਕਰੀਬ ਛੇ ਮਹੀਨੇ ਬੀਤਣ ਦੇ ਬਾਅਦ  ਸਿੱਧੂ ਮੂਸੇਵਾਲਾ ਦੇ  ਪਿਤਾ ਵੱਲੋਂ  ਆਪਣੇ ਖੇਤਾਂ ਵਿੱਚ ਕਣਕ ਦੀ ਬਿਜਾਈ ਸ਼ੁਰੂ ਕਰ ਦਿੱਤੀ ਹੈ  ।ਸਿੱਧੂ ਮੂਸੇਵਾਲਾ ਦੇ  ਜਾਣ ਨਾਲ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਜਿੱਥੇ ਕਿ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਜਾਣ ਦਾ ਬਹੁਤ ਅਫ਼ਸੋਸ ਹੈ  ।


Comments

Popular posts from this blog

Daily news Qadian ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਨੇ ਜ਼ਿਲ੍ਹਾ ਪੱਧਰ ਤੇ ਜਿੱਤੇ ਤਮਗੇ

DNQ ਟਾਇਮਜ਼,,,1 ਜੂਨ ਨੂੰ ਵੋਟਾਂ ਪਾਉਣ ਤੋਂ ਪਹਿਲਾਂ ਹਰੇਕ ਸਿੱਖ ਜੂਨ ‘84 ‘ਚ ਕਾਂਗਰਸ ਵਲੋਂ ਅਕਾਲ ਤਖ਼ਤ ‘ਤੇ ਕੀਤਾ ਹਮਲਾ ਯਾਦ ਕਰੇਗਾ- ਸੁਖਬੀਰ ਬਾਦਲ

DNQ ਟਾਇਮਜ਼,,,,,ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਜਗਤ ਪੰਜਾਬੀ ਸਭਾ ਵੱਲੋਂ ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲ ਅਤੇ ਟਰਾਈਸਾਈਕਲ ਵੰਡੇ ਗਏ