daily news qadian ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚ ਕਰਵਾਇਆ ਕੀਰਤਨ ਸਮਾਗਮ

 


ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚ  ਕਰਵਾਇਆ ਕੀਰਤਨ ਸਮਾਗਮ  









daily news qadian 
md gurpreet singh 






ਕਾਦੀਆਂ 7 ਨਵੰਬਰ (ਬਿਓੁਰੋ ਰਿਪੋਰਟ )

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰਨ ਬਰਕਤ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਅਤੇ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਵੱਖ ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ ।ਜਿਸ ਵਿੱਚ ਸਕੂਲ ਦੇ ਬੱਚਿਆਂ ਦੇ ਵੱਲੋਂ ਵੱਧ ਚਡ਼੍ਹ ਕੇ ਭਾਗ ਲਿਆ ਗਿਆ ਇਸ ਮੌਕੇ ਪ੍ਰਿੰਸੀਪਲ ਵਰਿੰਦਰਜੀਤ ਕੌਰ ਅਤੇ ਵਾਈਸ ਪ੍ਰਿੰਸੀਪਲ ਗੁਰਜੀਤ ਕੌਰ ਦੇ ਵੱਲੋਂ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਪ੍ਰਤੀ  ਜਾਣਕਾਰੀ ਦਿੱਤੀ ਗਈ ਇਸ ਮੌਕੇ ਵੱਖ ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਕੂਲ ਤੇ ਵੱਲੋਂ ਸਨਮਾਨਤ ਵੀ ਕੀਤਾ ਗਿਆ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਮੀਤ ਕੌਰ ,ਸੰਦੀਪ ਕੌਰ, ਆਸ਼ਾ ਰਾਣੀ, ਮਨਜੀਤ ਕੌਰ, ਨਰੇਸ਼ ਕੁਮਾਰੀ, ਸਪਨਾ ਦੇਵੀ ,ਸੀਮਾ ਕੁਮਾਰੀ, ਗੁਰਸੇਵਕ ਸਿੰਘ ,ਰਮਨਦੀਪ ਸਿੰਘ ,ਆਦਿ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ  ।


ਫੋਟੋ ਕੈਪਸ਼ਨ) ਬੱਚਿਆਂ ਨੂੰ ਸਨਮਾਨਤ ਕਰਦੇ ਹੋਏ ਸਕੂਲ ਦੇ ਪ੍ਰਬੰਧਕ ਤੇ ਅਧਿਆਪਕ ਅਤੇ ਨਾਲ ਹੋਰ

Comments

Popular posts from this blog

Daily news Qadian ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਨੇ ਜ਼ਿਲ੍ਹਾ ਪੱਧਰ ਤੇ ਜਿੱਤੇ ਤਮਗੇ

Daily news qadian. ਵੇਦ ਕੌਰ ਆਰੀਆ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਭਾਸਣ ਮੁਕਾਬਲੇ

DNQ ਟਾਇਮਜ਼,,,,,ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਜਗਤ ਪੰਜਾਬੀ ਸਭਾ ਵੱਲੋਂ ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲ ਅਤੇ ਟਰਾਈਸਾਈਕਲ ਵੰਡੇ ਗਏ