daily news qadian ਸਿਡਨੀ ਦੇ ਲਿਵਰਪੂਲ ’ਚ ਸਿੱਖਾਂ ਨੇ ਸਜਾਇਆ ਨਗਰ ਕੀਰਤਨ Get link Facebook X Pinterest Email Other Apps November 06, 2022 daily news qadian chief editor Gurpreet singhਸਿਡਨੀ ਦੇ ਲਿਵਰਪੂਲ ’ਚ ਸਿੱਖਾਂ ਨੇ ਸਜਾਇਆ ਨਗਰ ਕੀਰਤਨਵੱਡੀ ਗਿਣਤੀ ’ਚ Australia ਦੀ ਸੰਗਤ ਨੇ ਕੀਤੀ ਸ਼ਮੂਲੀਅਤ Get link Facebook X Pinterest Email Other Apps Comments
Daily news Qadian ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਨੇ ਜ਼ਿਲ੍ਹਾ ਪੱਧਰ ਤੇ ਜਿੱਤੇ ਤਮਗੇ November 03, 2022 daily news qadian chief editor Gurpreet singh 8360692971.......7508547002 ਗੁਰਦਾਸਪੁਰ /ਕਾਦੀਆਂ 3 ਨਵੰਬਰ (ਗੁਰਪ੍ਰੀਤ ਸਿੰਘ )ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਗਈਆਂ ਜਿਸ ਵਿਚ ਵੇਦ ਕੋਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀਆਂ ਖਿਡਾਰਨਾਂ ਨੇ 4 ਸੋਨੇ ਦੇ ਤਮਗੇ 3 ਚਾਂਦੀ ਤਮਗੇ ਅਤੇ 1 ਕਾਂਸੀ ਤਮਗਾ ਜਿੱਤਿਆ।ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਮਮਤਾ ਡੋਗਰਾ ਨੇ ਸਮੂਹ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਸਮੇਤ ਕੋਚ ਪਰਮਜੀਤ ਕੌਰ ਨੂੰ ਵਧਾਈ ਦਿੱਤੀ ਅਤੇ ਆਪਣੀ ਜਿੱਤ ਨੂੰ ਇਸੇ ਹੀ ਤਰ੍ਹਾਂ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ ।ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਖਿਡਾਰਨਾਂ ਲਈ ਨੈਸ਼ਨਲ ਪੱਧਰ ਤੱਕ ਜਿੱਤਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ।ਉਨ੍ਹਾਂ ਕਿਹਾ ਕਿ ਸੁਮਨਪ੍ਰੀਤ ਕੌਰ ਨੇ ਹਰਡਲ ਵਿਚ ਸੋਨੇ ਦਾ ਤਮਗਾ ਅਤੇ ਰਿਲੇਅ ਚ ਚਾਂਦੀ ਤਮਗਾ 100 ਮੀਟਰ ਦੌੜ ਵਿਚ ਚਾਂਦੀ ਤਮਗਾ ਜਿੱਤਿਆ।ਤੇ ਪੂਜਾ ਦੇਵੀ ਨੇ ਰਿਲੇਅ ਵਿੱਚ ਸੋਨੇ ਦਾ ਤਮਗਾ ਜੈਵਲਿਨ ਥਰੋਅ ਵਿੱਚ ਸੋਨੇ ਦਾ ਤਮਗਾ ਦੀਪਿਕਾ ਨੇ ਰਿਲੇਅ ਚ ਚਾਂਦੀ ਤਮਗਾ ਗੁਰਲੀਨ ਕੌਰ ਨੇ ਰਿਲੇਅ ਵਿੱਚ ਸੋਨੇ ਦਾ ਤਮਗਾ ਸਨਮਪ੍ਰੀਤ ਕੌਰ ਨੇ ਹਾਈ ਜੰਪ ਵਿੱਚ ਕਾਂਸੀ ਤਮਗਾ ਹਾਸਿਲ ਕੀਤਾ ।ਇਸ ਦੌਰਾਨ ਜੇਤੂ ਰਹੀਆਂ ਖਿਡਾਰਨਾਂ ਨੂੰ ਪ੍ਰਿੰਸੀਪਲ ਮਮਤਾ ਡੋਗਰਾ... Read more
DNQ ਟਾਇਮਜ਼,,,1 ਜੂਨ ਨੂੰ ਵੋਟਾਂ ਪਾਉਣ ਤੋਂ ਪਹਿਲਾਂ ਹਰੇਕ ਸਿੱਖ ਜੂਨ ‘84 ‘ਚ ਕਾਂਗਰਸ ਵਲੋਂ ਅਕਾਲ ਤਖ਼ਤ ‘ਤੇ ਕੀਤਾ ਹਮਲਾ ਯਾਦ ਕਰੇਗਾ- ਸੁਖਬੀਰ ਬਾਦਲ May 26, 2024 ਇਹ ਲੋਕ ਸਭਾ ਚੋਣਾਂ ਪੰਜਾਬ ਦੀ ਅਣਖ, ਖੁਦਮੁਖਤਿਆਰੀ ਤੇ ਵਾਗਡੋਰ ਨੂੰ ਦਿੱਲੀ ਵਾਲਿਆਂ ਤੋਂ ਬਚਾਉਣ ਦਾ ਸਵਾਲ- ਸੁਖਬੀਰ ਬਾਦਲ 1 ਜੂਨ ਨੂੰ ਵੋਟਾਂ ਪਾਉਣ ਤੋਂ ਪਹਿਲਾਂ ਹਰੇਕ ਸਿੱਖ ਜੂਨ ‘84 ‘ਚ ਕਾਂਗਰਸ ਵਲੋਂ ਅਕਾਲ ਤਖ਼ਤ ‘ਤੇ ਕੀਤਾ ਹਮਲਾ ਯਾਦ ਕਰੇਗਾ- ਸੁਖਬੀਰ ਬਾਦਲ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ‘ਚ ਕਾਦੀਆਂ ‘ਚ ਵਿਸ਼ਾਲ ਚੋਣ ਰੈਲੀ ਵਿਚ ਪੁੱਜੇ ਸੁਖਬੀਰ ਬਾਦਲ Md and chief editor Gurpreet Singh QADIAN DNQ ਟਾਇਮਜ਼ ਕਾਦੀਆਂ, 26 ਮਈ (ਗੁਰਪ੍ਰੀਤ ਸਿੰਘ)ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ 'ਚ ਅੱਜ ਕਾਦੀਆਂ ਵਿਖੇ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਇਹ ਲੋਕ ਸਭਾ ਚੋਣਾਂ ਸਿਰਫ਼ ਕੇਂਦਰ ਵਿਚ ਕਿਸੇ ਦੀ ਸਰਕਾਰ ਬਣਾਉਣ ਜਾਂ ਨਾ ਬਣਾਉਣ ਲਈ ਨਹੀਂ, ਬਲਕਿ ਪੰਜਾਬ ਦੀ ਅਣਖ, ਖੁਦਮੁਖ਼ਤਿਆਰੀ ਅਤੇ ਵਾਗਡੋਰ ਨੂੰ ਦਿੱਲੀ ਵਾਲਿਆਂ ਦੇ ਹੱਥੋਂ ਬਚਾਉਣ ਦਾ ਸਵਾਲ ਵੀ ਹਨ। ਏ.ਬੀ. ਰਿਜ਼ੋਰਟ ਕਾਦੀਆਂ ਵਿਖੇ ਵਿਸ਼ਾਲ ਲੋਕ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਦੁਨੀਆ ਭਰ 'ਚ ਕਿਤੇ ਵੀ ਸਿੱਖਾਂ ਜਾਂ ਪੰਜਾਬੀਆਂ ਨੂੰ ਕੋਈ ਸਮੱਸਿਆ ਆਵੇ ਤਾਂ ਉਹ ਕਾਂਗਰਸ, ਆਮ ਆਦਮੀ ਪਾਰਟੀ ਜਾਂ ਭਾਰਤੀ ਜਨਤਾ ਪਾਰਟੀ ਨਾਲ ਨਹੀਂ, ਬਲਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨਾਲ ਸੰਪਰਕ ... Read more
ਪੰਜਾਬ ਚ ਬਦਲਿਆ ਸਕੂਲਾਂ ਦਾ ਸਮਾਂ October 31, 2022 BREAKING NEWS DAILY NEWS QADIAN ..... ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਇਕ ਵਾਰ ਫਿਰ ਤੋਂ ਬਦਲ ਦਿੱਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਇਕ ਵਾਰ ਫਿਰ ਤੋਂ ਬਦਲ ਦਿੱਤਾ ਹੈ। ਮੌਸਮ ‘ਚ ਆਈ ਤਬਦੀਲੀ ਕਾਰਨ ਸਿੱਖਿਆ ਵਿਭਾਗ ਨੇ 1 ਨਵੰਬਰ ਤੋਂ ਸਾਰੇ ਪ੍ਰਾਇਮਰੀ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 9 ਵਜੇ (9 AM) ਕਰ ਦਿੱਤਾ ਗਿਆ ਹੈ, ਜਦੋਂਕਿ ਇਹ ਸਕੂਲਾਂ ਵਿੱਚ 3 ਵਜੇ (3 PM) ਛੁੱਟੀ ਹੋਇਆ ਕਰੇਗੀ।ਇਸ ਦੇ ਨਾਲ ਹੀ ਸਿੱਖਿਆ ਵਿਭਾਗ ਨੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਵੀ ਸਮਾਂ ਬਦਲਿਆ ਦਿੱਤਾ ਹੈ। ਹੁਣ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ (9 AM) ਖੁੱਲ੍ਹਿਆ ਕਰਨਗੇ, ਜਦੋਂਕਿ 3 ਵੱਜ ਕੇ 20 ਮਿੰਟ (3:20 PM) ‘ਤੇ ਛੁੱਟੀ ਹੋਇਆ ਕਰੇਗੀ। । Read more
Comments
Post a Comment