daily news qadian ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚ ਬਾਲ ਦਿਵਸ ਮੌਕੇ ਸਾਲਾਨਾ ਫੰਕਸ਼ਨ ਕਰਵਾਇਆ ਗਿਆ

 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚ ਬਾਲ ਦਿਵਸ ਮੌਕੇ ਸਾਲਾਨਾ ਫੰਕਸ਼ਨ ਕਰਵਾਇਆ ਗਿਆ 



MD.Gurpreet singh ‍qadian 

daily news qadian

ਖ਼ਬਰਾਂ ਤੇ ਇਸ਼ਤਿਹਾਰ ਦੇਣ ਲਈ ਸੰਪਰਕ  

8360692971...7508547002








ਹਰਚੋਵਾਲ /ਕਾਹਨੂੰਵਾਨ  14  ਨਵੰਬਰ (ਸੁਖਵਿੰਦਰ ਸਿੰਘ /ਗੁਰਪ੍ਰੀਤ ਸਿੰਘ ਨਾਨੋਵਾਲ )

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰਨ ਬਰਕਤ ਵਿਚ ਬਾਲ ਦਿਵਸ ਮੌਕੇ ਸਾਲਾਨਾ ਸਮਾਗਮ ਕਰਵਾਇਆ ਗਿਆ।ਇਸ ਮੌਕੇ ਤੇ ਸਰਪੰਚ ਨਰਿੰਦਰ ਸਿੰਘ ਚੇਅਰਮੈਨ ਆਮ ਆਦਮੀ ਪਾਰਟੀ ਪ੍ਰੇਮ ਲਾਲ ਚੇਅਰਮੈਨ ਸਕੂਲ ਮੈਨੇਜਮੇੰਟ ਕਮੇਟੀ ਹਰਦੇਵ ਸਿੰਘ ਸ਼ਾਮਿਲ ਹੋਏ ।ਇਸ ਮੌਕੇ ਸਕੂਲ ਵਿਚ ਵੱਖ ਵੱਖ ਸਭਿਆਚਾਰਕ ਅਤੇ ਵਿਦਿਅਕ ਮੁਕਾਬਲੇ ਕਰਵਾਏ ਗਏ। ਜਿਸ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।ਇਸ ਮੌਕੇ ਪ੍ਰਿੰਸੀਪਲ ਵਰਿੰਦਰਜੀਤ ਕੌਰ ਅਤੇ ਵਾਇਸ ਪ੍ਰਿੰਸੀਪਲ ਗੁਰਜੀਤ ਕੌਰ ਵੱਲੋਂ ਇਲਾਕੇ ਦੇ ਪਤਵੰਤੇਆ ਦਾ ਸਵਾਗਤ ਕੀਤਾ ਗਿਆ ਅਤੇ ਨਵੇਂ ਸੈਸ਼ਨ ਲਈ ਦਾਖਲਾ ਮੁਹਿੰਮ ਦਾ ਅਗਾਂਜ ਕੀਤਾ ਗਿਆ।ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨੂੰ ਬਾਲ ਦਿਵਸ ਸੰਬੰਧੀ  ਜਾਣਕਾਰੀ ਦਿੱਤੀ ਗਈ ।ਇੱਥੇ ਨਾਲ ਹੀ ਸਕੂਲ ਸੈਕਸ਼ਨ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਇਸੇ ਤਰ੍ਹਾਂ ਹਨ  ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ ਗਿਆ ।ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਮੋਹਤਬਰਾਂ ਦਾ ਸਕੂਲ ਪ੍ਰਬੰਧਕਾਂ ਤੇ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇੱਸ ਮੌਕੇ ਸਕੂਲ ਦੇ ਅਧਿਆਪਕ ਨਰੇਸ਼ ਕੁਮਾਰ, ਹਰਮੀਤ ਕੌਰ, ਸੰਦੀਪ ਕੌਰ, ਆਸ਼ਾ ਰਾਣੀ, ਸ੍ਰੀਮਤੀ ਸਪਨਾ, ਸੀਮਾ ਕੁਮਾਰੀ, ਮਨਜੀਤ ਕੌਰ, ਰਮਨਦੀਪ ਸਿੰਘ ਸ਼ਾਮਿਲ ਸਨ.।






Comments

Popular posts from this blog

DNQ ਟਾਇਮਜ਼,,,1 ਜੂਨ ਨੂੰ ਵੋਟਾਂ ਪਾਉਣ ਤੋਂ ਪਹਿਲਾਂ ਹਰੇਕ ਸਿੱਖ ਜੂਨ ‘84 ‘ਚ ਕਾਂਗਰਸ ਵਲੋਂ ਅਕਾਲ ਤਖ਼ਤ ‘ਤੇ ਕੀਤਾ ਹਮਲਾ ਯਾਦ ਕਰੇਗਾ- ਸੁਖਬੀਰ ਬਾਦਲ

BREKING NEWS,, 📰📰 DNQ ਟਾਇਮਜ਼,,, 4 ਗ੍ਰਾਮ ਹੈਰੋਇਨ ਸਮੇਤ ਕਾਦੀਆਂ ਪੁਲਿਸ ਵੱਲੋਂ 1ਗ੍ਰਿਫਤਾਰ

DNQ ਟਾਇਮਜ਼ ----- Big Breaking,ਕਾਦੀਆਂ ਮੇਨ ਬਾਜ਼ਾਰ ਚ ਚੋਰਾਂ ਦਾ ਕਹਿਰ ਇੱਕੋ ਰਾਤ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ ,