daily news qadian ਧੰਨ ਧੰਨ ਸਾਹਿਬ ਸ੍ਰੀ ਗੂਰੁ ਨਾਨਕ ਦੇਵ ਜੀ ਮਹਾਰਾਜ ਦੇ ਪਰਕਾਸ਼ ਪੁਰਬ ਦੀਆਂ ਆਪ ਜੀ ਨੂੰ ਸਮੇਤ ਪਰਿਵਾਰ ਲੱਖ ਲੱਖ ਵਧਾਈਆ
ਅੰਮ੍ਰਿਤ ਵੇਲੇ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
08ਨਵੰਬਰ2022
ਸੋਰਠਿ ਮਹਲਾ ੫ ॥
ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ਤਿਨਿ ਸਗਲੀ ਲਾਜ ਰਾਖੀ ॥੩॥ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥
daily news qadian
md..Gurpreet singh
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਧੰਨ ਧੰਨ ਸਾਹਿਬ ਸ੍ਰੀ ਗੂਰੁ ਨਾਨਕ ਦੇਵ ਜੀ ਮਹਾਰਾਜ ਦੇ ਪਰਕਾਸ਼ ਪੁਰਬ ਦੀਆਂ ਆਪ ਜੀ ਨੂੰ ਸਮੇਤ ਪਰਿਵਾਰ ਲੱਖ ਲੱਖ ਵਧਾਈਆ। ਗੁਰੂ ਸਾਹਿਬ ਕਿਰਪਾ ਬਣਾਈ ਰਖਣ। ਘਰ ਵਿੱਚ ਸੁਖ ਸ਼ਾਂਤੀ, ਖੁਸ਼ਹਾਲੀ ਅਤੇ ਤੰਦਰੁਸਤੀਆ ਦੀ ਅਰਦਾਸ। ਧੰਨਵਾਦ।
ਆਪ ਜੀ ਦੇ ਪਰਮ ਸ਼ੁਭਚਿੰਤਕ
ਡੇਲੀ ਨਿਓੂਜ਼ ਕਾਦੀਆਂ
DAILY NEWS QADIAN
ਸੰਪਾਦਕ.. ਗੁਰਪ੍ਰੀਤ ਸਿੰਘ
ਐਮ ਡੀ.. ਗੁਰਪ੍ਰੀਤ ਸਿੰਘ




Comments
Post a Comment