Posts

Showing posts from December, 2022

Daily news qadian,,,,,,,,,,,,,,Jagat Punjabi Sabha held a special function on retirement of District Education Officer Harpal Singh Sandhawalia

Image
 Jagat Punjabi Sabha held a special function on retirement of District Education Officer Harpal Singh Sandhawalia   Jagat Punjabi Sabha state president Mukesh Verma and officials of social organizations congratulated   Qadian 28 December , Gurpreet Singh  District Punjabi Sabha organized a special honor ceremony in honor of District Education Officer Harpal Singh Sandhawalia, who is retiring on December 31, at Government Senior Secondary School Boys Gurdaspur under the leadership of District Mentor Surinder Mohan.  According to the instructions of Jagat Punjabi Sabha Chairman Ajaib Singh Chatha, State President Mukesh Verma and famous social worker Inderjit Singh Bajwa were specially present on this occasion.  State awardee Gurmeet Singh Bajwa conducted the stage on this occasion.  Addressing on this occasion, Jagat Punjabi Sabha state president Mukesh Verma said that District Education Officer Harpal Singh Sandhawalia is a very progressive, toler...

Daily news qadian ਜਗਤ ਪੰਜਾਬੀ ਸਭਾ ਦੇ ਸੂਬਾ ਪ੍ਰਧਾਨ ਮੁਕੇਸ਼ ਵਰਮਾ ਅਤੇ ਸਮਾਜਿਕ ਸੰਸਥਾਵਾਂ ਦੇ ਅਧਿਕਾਰੀਆਂ ਨੇ ਦਿੱਤੀ ਵਧਾਈ

Image
  DAILY news qadian MD Gurpreet Singh  ਜ਼ਿਲ੍ਹਾ ਪੰਜਾਬੀ ਸਭਾ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਸੰਧਾਵਾਲੀਆ ਦੀ ਸੇਵਾ-ਮੁਕਤੀ ’ਤੇ ਕਰਵਾਇਆ ਵਿਸ਼ੇਸ਼ ਸਨਮਾਨ ਸਮਾਰੋਹ   ਜਗਤ ਪੰਜਾਬੀ ਸਭਾ ਦੇ ਸੂਬਾ ਪ੍ਰਧਾਨ ਮੁਕੇਸ਼ ਵਰਮਾ ਅਤੇ ਸਮਾਜਿਕ ਸੰਸਥਾਵਾਂ ਦੇ ਅਧਿਕਾਰੀਆਂ ਨੇ ਦਿੱਤੀ ਵਧਾਈ    ਜ਼ਿਲ੍ਹਾ ਪੰਜਾਬੀ ਸਭਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਮੈਂਟਰ ਸੁਰਿੰਦਰ ਮੋਹਨ ਦੀ ਅਗਵਾਈ ਹੇਠ 31 ਦਸੰਬਰ ਨੂੰ ਸੇਵਾ-ਮੁਕਤ ਹੋ ਰਹੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਸੰਧਾਵਾਲੀਆ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਜਗਤ ਪੰਜਾਬੀ ਸਭਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਦੇ ਨਿਰਦੇਸ਼ਾਂ ਅਨੁਸਾਰ ਇਸ ਮੌਕੇ ਸੂਬਾ ਪ੍ਰਧਾਨ ਮੁਕੇਸ਼ ਵਰਮਾ ਅਤੇ ਪ੍ਰਸਿੱਧ ਸਮਾਜ ਸੇਵੀ ਇੰਦਰਜੀਤ ਸਿੰਘ ਬਾਜਵਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ |  ਇਸ ਮੌਕੇ ਸਟੇਜ ਦਾ ਸੰਚਾਲਨ ਸਟੇਟ ਐਵਾਰਡੀ ਗੁਰਮੀਤ ਸਿੰਘ ਬਾਜਵਾ ਨੇ ਕੀਤਾ। ਇਸ ਮੌਕੇ 'ਤੇ ਸੰਬੋਧਨ ਕਰਦਿਆਂ ਜਗਤ ਪੰਜਾਬੀ ਸਭਾ ਦੇ ਸੂਬਾ ਪ੍ਰਧਾਨ ਮੁਕੇਸ਼ ਵਰਮਾ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਸੰਧਾਵਾਲੀਆ ਬਹੁਤ ਹੀ ਅਗਾਂਹਵਧੂ, ਸਹਿਣਸ਼ੀਲ ਅਤੇ ਕੰਮ ਪ੍ਰਤੀ ਸਮਰਪਿਤ ਸ਼ਖ਼ਸੀਅਤ ਦੇ ਮਾਲਕ ਹਨ| ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਉਨ੍ਹਾਂ ਨੇ ਹਮੇਸ਼ਾਂ ਹੀ ਆਪਣੇ ਸਟਾਫ਼ ਅਤੇ ਅਧਿਆਪਕਾਂ ਨਾਲ਼ ...

Breaking news Daily news qadian। ਬ੍ਰਹਮਪੁਰਾ ਦੇ ਦਿਹਾਂਤ 'ਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

Image
    ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਹਾਂਤ 'ਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ MD Gurpreet Singh Daily news qadian ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਹਾਂਤ 'ਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਾਹਲ ਨੇ ਕਿਹਾ ਕਿ ਅਣਥੱਕ ਪੰਥਕ ਯੋਧੇ ਅਤੇ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਅਕਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲ ਚਲਾਣੇ ਨਾਲ ਪੰਥ ਅਤੇ ਸਮੁੱਚੀ ਅਕਾਲੀ ਦਲ ਪਾਰਟੀ ਤੇ ਸਮੂਹ ਅਕਾਲੀ ਆਗੂਆਂ ਸਮੇਤ ਵਰਕਰਾਂ ਦੇ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸਾਰੀ ਉਮਰ ਜਥੇਦਾਰ ਸਾਹਿਬ ਰਾਜਨੀਤੀ ਵਿਚ ਪੰਥਕ ਕਦਰਾਂ-ਕੀਮਤਾਂ ਦੇ ਅਟੱਲ ਪ੍ਰਤੀਕ ਬਣੇ ਰਹੇ ਅਤੇ ਇਨ੍ਹਾਂ ਦੀ ਰਾਖੀ ਲਈ ਮੋਹਰੀ ਰਹੇ। ਮੈਂ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦੀ ਤਾਕਤ ਦੇਣ ਦੀ ਅਰਦਾਸ ਕਰਦਾ ਹਾਂ। ਅਖੀਰ ਵਿੱਚ ਮਾਹਲ ਨੇ ਕਿਹਾ ਕਿ ਬ੍ਰਹਮਪੁਰਾ ਦੇ ਦਿਹਾਂਤ ਤੇ ਜਿਥੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਥੇ ਹੀ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ।ਮਾਹਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਨੌਸ਼ਹਿਰਾ ਪੰਨੂਆਂ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟ...