Posts

Showing posts from January, 2023

DNQ ਟਾਈਮਜ਼,,,,,,,,,,ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿੱਚ ਮਨਾਇਆ ਗਿਆ ਵੋਟਰ ਦਿਵਸ

Image
 ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿੱਚ ਮਨਾਇਆ ਗਿਆ ਵੋਟਰ ਦਿਵਸ  ਕਾਦੀਆਂ,25 ਜਨਵਰੀ ਗੁਰਪ੍ਰੀਤ ਸਿੰਘ,,ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿੱਚ ਬਣੇ ਬੂਥ ਨੰਬਰ 151/152/153 ਚ 13ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਸ਼ਵਨੀ ਵਰਮਾ ,ਗੁਰਮੇਜ ਸਿੰਘ, ਰਿੱਕੀ ਅਬਰੋਲ ਅਤੇ ਰਿੰਕੂ ਆਦਿ ਨੇ ਸਾਂਝੇ ਤੌਰ ਤੇ ਦੱਸਿਆ ਕਿ ਭਾਰਤ ਦਾ ਚੋਣ ਕਮਿਸ਼ਨ 13ਵਾਂ ਰਾਸ਼ਟਰੀ ਵੋਟਰ ਦਿਵਸ ਅੱਜ ਸਥਾਨਕ ਵੇਦ ਕੌਰ ਆਰੀਆ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਨਾਇਆ ਗਿਆ।ਓਨਾ ਦੱਸਿਆ ਕਿ ਕਿਸੇ ਵੀ ਲੋਕਤੰਤਰੀ ਦੇਸ਼ ਵਿੱਚ ਸਰਕਾਰ ਬਣਾਉਣ ਵਿੱਚ ਵੋਟਰਾਂ ਦੀ ਸਭ ਤੋਂ ਵੱਡੀ ਅਤੇ ਅਹਿਮ ਭੂਮਿਕਾ ਹੁੰਦੀ ਹੈ। ਵੋਟਰ ਆਪਣੀਆਂ ਕੀਮਤੀ ਵੋਟਾਂ ਨਾਲ ਕਿਸੇ ਵੀ ਪਾਰਟੀ ਨੂੰ ਪੰਜ ਸਾਲਾਂ ਲਈ ਸੱਤਾ ਵਿੱਚ ਲਿਆ ਸਕਦੇ ਹਨ। ਇਸ ਫਰਜ਼ ਨੂੰ ਨਿਭਾ ਕੇ ਵੋਟਰ ਦੇਸ਼ ਦੇ ਵਿਕਾਸ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਦੇ ਹਨ। ਭਾਰਤ ਵਿੱਚ ਵੋਟਿੰਗ ਨੂੰ ਲੈ ਕੇ ਲੋਕਾਂ ਵਿੱਚ ਘੱਟਦੇ ਰੁਝਾਨ ਨੂੰ ਦੇਖਦੇ ਹੋਏ ਵੋਟਿੰਗ ਡੇ ਦੀ ਸ਼ੁਰੂਆਤ ਕੀਤੀ ਗਈ। ਭਾਰਤ ਵਿੱਚ ਸਾਰੀਆਂ ਚੋਣਾਂ ਨਿਰਪੱਖ ਢੰਗ ਨਾਲ ਕਰਵਾਉਣਾ 'ਭਾਰਤ ਦੇ ਚੋਣ ਕਮਿਸ਼ਨ' ਦੀ ਜ਼ਿੰਮੇਵਾਰੀ ਹੈ। ਉਧਰ ਦੂਜੇ ਪਾਸੇ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਮਮਤਾ ਡੋਗਰਾ ਦੇ ਵੱਲੋਂ ਦੱਸਿਆ ਗਿਆ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਆਪਣੀ ਵੋਟ ...

BIG BREAKING NEWS DNQ ਟਾਈਮਜ਼ ਕਾਂਗਰਸੀ ਐਮ.ਪੀ ਚੌਧਰੀ ਸੰਤੋਖ ਸਿੰਘ ਦਾ ਦੇਹਾਂਤ ਮੁੱਖ ਮੰਤਰੀ ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ

Image
 ਕਾਂਗਰਸੀ ਐਮ.ਪੀ ਚੌਧਰੀ ਸੰਤੋਖ ਸਿੰਘ ਦਾ ਦੇਹਾਂਤ ਪੰਜਾਬ ਤੋਂ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਐਮ ਪੀ ਚੋਧਰੀ ਸੰਤੋਖ ਸਿੰਘ ਦਾ ਦੇਹਾਂਤ ਹੋ ਗਿਆ ਹੈ। Md Gurpreet Singh QADIAN DNQ ਟਾਈਮਜ਼ ਡੇਲੀ ਨਿਊਜ਼ ਕਾਦੀਆਂ ਜਾਣਕਾਰੀ ਅਨੁਸਾਰ, ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਸੰਤੋਖ ਸਿੰਘ ਫਿਲੌਰ ਵਿਖੇ ਭਾਰਤ ਜੋੜੋ ਯਾਤਰਾ ਦੌਰਾਨ ਬਿਮਾਰ ਹੋ ਗਿਆ ਸੀ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ ਸੀ ਜਿੱਥੇ ਉਹ ਮੁੜ ਸੁਰਜੀਤ ਨਹੀਂ ਹੋ ਸਕਿਆ। ਚੌਧਰੀ ਸੰਤੋਖ ਸਿੰਘ ਦੇ ਦੇਹਾਂਤ ਤੇ ਸੀਐੱਮ ਪੰਜਾਬ ਭਗਵੰਤ ਮਾਨ ਦੇ ਵੱਲੋਂ ਵੀ ਦੁੱਖ ਪ੍ਰਗਟ ਕਰਦਿਆਂ ਹੋਇਆਂ ਲਿਖਿਆ ਕਿ, ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਜੀ ਦੀ ਬੇਵਕਤੀ ਮੌਤ ਦਾ ਬੇਹੱਦ ਦੁੱਖ ਹੋਇਆ..ਪ੍ਵਮਾਤਮਾ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ੇ ..ਵਾਹਿਗੁਰੂ!