BIG BREAKING NEWS DNQ ਟਾਈਮਜ਼ ਕਾਂਗਰਸੀ ਐਮ.ਪੀ ਚੌਧਰੀ ਸੰਤੋਖ ਸਿੰਘ ਦਾ ਦੇਹਾਂਤ ਮੁੱਖ ਮੰਤਰੀ ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ

 ਕਾਂਗਰਸੀ ਐਮ.ਪੀ ਚੌਧਰੀ ਸੰਤੋਖ ਸਿੰਘ ਦਾ ਦੇਹਾਂਤ


ਪੰਜਾਬ ਤੋਂ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਐਮ ਪੀ ਚੋਧਰੀ ਸੰਤੋਖ ਸਿੰਘ ਦਾ ਦੇਹਾਂਤ ਹੋ ਗਿਆ ਹੈ।


Md Gurpreet Singh QADIAN

DNQ ਟਾਈਮਜ਼ ਡੇਲੀ ਨਿਊਜ਼ ਕਾਦੀਆਂ


ਜਾਣਕਾਰੀ ਅਨੁਸਾਰ, ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।


ਸੰਤੋਖ ਸਿੰਘ ਫਿਲੌਰ ਵਿਖੇ ਭਾਰਤ ਜੋੜੋ ਯਾਤਰਾ ਦੌਰਾਨ ਬਿਮਾਰ ਹੋ ਗਿਆ ਸੀ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ ਸੀ ਜਿੱਥੇ ਉਹ ਮੁੜ ਸੁਰਜੀਤ ਨਹੀਂ ਹੋ ਸਕਿਆ।


ਚੌਧਰੀ ਸੰਤੋਖ ਸਿੰਘ ਦੇ ਦੇਹਾਂਤ ਤੇ ਸੀਐੱਮ ਪੰਜਾਬ ਭਗਵੰਤ ਮਾਨ ਦੇ ਵੱਲੋਂ ਵੀ ਦੁੱਖ ਪ੍ਰਗਟ ਕਰਦਿਆਂ ਹੋਇਆਂ ਲਿਖਿਆ ਕਿ, ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਜੀ ਦੀ ਬੇਵਕਤੀ ਮੌਤ ਦਾ ਬੇਹੱਦ ਦੁੱਖ ਹੋਇਆ..ਪ੍ਵਮਾਤਮਾ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ੇ ..ਵਾਹਿਗੁਰੂ!


Comments

Popular posts from this blog

Daily news Qadian ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਨੇ ਜ਼ਿਲ੍ਹਾ ਪੱਧਰ ਤੇ ਜਿੱਤੇ ਤਮਗੇ

Daily news qadian. ਵੇਦ ਕੌਰ ਆਰੀਆ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਭਾਸਣ ਮੁਕਾਬਲੇ

DNQ ਟਾਇਮਜ਼,,,,,ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਜਗਤ ਪੰਜਾਬੀ ਸਭਾ ਵੱਲੋਂ ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲ ਅਤੇ ਟਰਾਈਸਾਈਕਲ ਵੰਡੇ ਗਏ