Breking news,DNQ ਟਾਇਮਜ਼,,,,,ਬਾਬਾ ਗੱਜਣ ਸਿੰਘ ਜੀ ਮੁਖੀ ਤਰਨਾ ਦਲ ਬਾਬਾ ਬਕਾਲਾ ਸਾਹਿਬ ਦਾ ਦਿਹਾਂਤ


ਬਾਬਾ ਗੱਜਣ ਸਿੰਘ ਜੀ ਮੁਖੀ ਤਰਨਾ ਦਲ ਬਾਬਾ ਬਕਾਲਾ ਸਾਹਿਬ ਦਾ ਦਿਹਾਂਤ 

ਅੰਮ੍ਰਿਤਸਰ ਗੁਰਦਾਸਪੁਰ 17 ਮਾਰਚ ਗੁਰਪ੍ਰੀਤ ਸਿੰਘ 


ਜੋ ਜੋ ਹੁਕਮ ਭਇਉ ਸਾਹਿਬ ਕਾ ਸੋ ਮਾਥੈ ਲੇ ਮਾਨਿਉ॥ਸ੍ਰੀ ਮਾਨ ਸੰਤ ਬਾਬਾ ਗੱਜਣ ਸਿੰਘ ਜੀ ਮੁਖੀ ਤਰਨਾ ਦਲ ਬਾਬਾ  ਬਕਾਲਾ ਸਾਹਿਬ  ਅੱਜ  ਅਕਾਲ ਚਲਾਣਾ ਕਰ ਗਏ ਹਨ  । ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਉਨ੍ਹਾਂ ਦਾ ਅਕਾਲ ਚਲਾਣਾ ਹੋ ਗਿਆ। ਬਾਬਾ ਜੀ ਦੇ ਅਕਾਲ ਚਲਾਨਾ ਕਰਨ ਤੇ ਪੂਰੇ ਸਿੱਖ ਜਗਤ ਅਤੇ ਸਮੁੱਚੀ ਸਾਧ ਸੰਗਤ ਵਿਚ ਭਾਰੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ 



Comments

Popular posts from this blog

Daily news Qadian ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਨੇ ਜ਼ਿਲ੍ਹਾ ਪੱਧਰ ਤੇ ਜਿੱਤੇ ਤਮਗੇ

Daily news qadian. ਵੇਦ ਕੌਰ ਆਰੀਆ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਭਾਸਣ ਮੁਕਾਬਲੇ

DNQ ਟਾਇਮਜ਼,,,,,ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਜਗਤ ਪੰਜਾਬੀ ਸਭਾ ਵੱਲੋਂ ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲ ਅਤੇ ਟਰਾਈਸਾਈਕਲ ਵੰਡੇ ਗਏ