ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ
ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ Md Gurpreet Singh QADIAN DNQ ਟਾਇਮਜ਼ ਚੀਫ਼ ਐਡੀਟਰ 8360692971----7508547002 ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਜ਼ਾਦੀ ਦਿਵਸ ਮਨਾਇਆ ਗਿਆ।ਜਿਸ ਵਿੱਚ ਬੱਚਿਆ ਵਲੋਂ ਦੇਸ਼ ਭਗਤੀ ਦੇ ਗੀਤਾਂ ਰਾਹੀਂ ਆਜ਼ਾਦੀ ਦਿਵਸ ਮਨਾਇਆ ਅਤੇ ਸਕੂਲ ਵਲੋਂ ਬੱਚਿਆ ਨੂੰ ਆਜ਼ਾਦੀ ਸਬੰਧੀ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਮਮਤਾ ਡੋਗਰਾਂ ਨੇ ਬੱਚਿਆਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਆਜ਼ਾਦੀ ਦਾ ਦਿਹਾੜਾ ਸਿਰਫ਼ ਇਕ ਦਿਨ ਹੀ ਨਹੀਂ ਸਗੋਂ ਉਨ੍ਹਾਂ ਸੂਰਬੀਰਾਂ, ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਦਿਨ ਹੈ, ਜਿਨਾਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਦਿਹਾੜਾ ਮਨਾ ਰਹੇ ਹਾਂ। ਦੱਸਣਯੋਗ ਹੈ ਕਿ 15 ਅਗਸਤ ਭਾਰਤ ਵਾਸੀਆਂ ਲਈ ਇਕ ਪਵਿੱਤਰ ਮੂਰਤ ਜਿਹਾ ਦਿਨ ਹੈ, 15 ਅਗਸਤ ਵਾਲੇ ਦਿਨ ਤਿੰਨ ਰੰਗਾਂ ਨਾਲ ਸਜਿਆ ਤਿਰੰਗਾ ਭਾਰਤ ਦੇ ਕੌਨੇ-ਕੌਨੇ 'ਚ ਲਹਿਰਾਇਆ ਜਾਂਦਾ ਹੈ। ਭਾਰਤ ਉੱਤੇ ਕਈ ਸਾਲਾਂ ਤੋਂ ਅੰਗਰੇਜ਼ਾਂ ਦਾ ਰਾਜ ਰਿਹਾ। ਈਸਟ ਇੰਡੀਆ ਕੰਪਨੀ ਨੇ ਭਾਰਤ 'ਤੇ ਲਗਭਗ 100 ਸਾਲ ਰਾਜ ਕੀਤਾ। ਇਹ 1757 'ਚ ਸੀ ਜਦੋਂ ਈਸਟ ਇੰਡੀਆ ਕੰਪਨੀ ਨੇ ਪਲਾਸੀ ਦੀ ਲੜਾਈ ਜਿੱਤੀ। ਇਸ ਜਿੱਤ ਤੋਂ ਬਾਅਦ ਹੀ ਸੀ ਜਦੋਂ ਕੰਪਨੀ ਨੇ ਭਾਰਤ 'ਤੇ ਤਾਕਤ ਵਰਤਣੀ ਸ਼ੁਰੂ ਕੀਤੀ। ਸਾਡੀ ਕੌਮ ਨੇ 1957 ਵਿਚ ਪਹਿਲੀ...