DNQ ਟਾਇਮਜ਼ ----- Big Breaking,ਕਾਦੀਆਂ ਮੇਨ ਬਾਜ਼ਾਰ ਚ ਚੋਰਾਂ ਦਾ ਕਹਿਰ ਇੱਕੋ ਰਾਤ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ ,
![Image](https://blogger.googleusercontent.com/img/b/R29vZ2xl/AVvXsEgFC5nVzt71lNsRO8kPlXu1ctiE8tg74V0CTZhREWTecg-plPmnCsqzAESjnEuC1ea6Ep5wmG9-lD0RI_yPK1aB59R4owotvVBV8XrcbaosbFoeF5Jft8No8HksgM5wqZ3h3S6bNNhzm-OMtkT5OB0G0-4xIPWG6XZj4H8SQdvcexSkLaYl4LYl7zVfQ7c/s16000/IMG-20231007-WA0018.jpg)
ਕਾਦੀਆਂ ਮੇਨ ਬਾਜ਼ਾਰ ਚ ਚੋਰਾਂ ਦਾ ਕਹਿਰ ਇੱਕੋ ਰਾਤ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ ਚੋਰੀ ਦੀਆਂ ਘਟਨਾਵਾਂ ਤੋਂ ਬਾਅਦ ਸ਼ਹਿਰ ਵਾਸੀਆਂ ਸਮੇਤ ਦੁਕਾਨਦਾਰਾਂ ਚ ਭਾਰੀ ਰੋਸ਼ ਕਾਦੀਆ 7 ਅਕਤੂਬਰ-- ਗੁਰਪ੍ਰੀਤ ਸਿੰਘ, Md and chief aditor Gurpreet Singh QADIAN 📰📰📰 DNQ ਟਾਇਮਜ਼ 8360692971 ਆਏ ਦਿਨ ਹੀ ਸ਼ਹਿਰ ਦੇ ਅੰਦਰ ਚੋਰੀ ਦੀਆਂ ਘਟਨਾਵਾਂ ਦਿਨੋ ਦਿਨ ਵੱਧਦੀਆਂ ਜਾ ਰਹੀਆਂ ਹਨ ਇਸੇ ਤਰ੍ਹਾਂ ਦਾ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਪੁਲਿਸ ਥਾਣਾ ਕਾਦੀਆਂ ਅਧੀਨ ਕਾਦੀਆਂ ਦੇ ਮੇਨ ਬਾਜ਼ਾਰ ਦੇ ਵਿੱਚ ਉਸ ਵੇਲੇ ਲੋਕਾਂ ਦੇ ਵਿੱਚ ਭਾਰੀ ਰੋਸ ਪਾਇਆ ਗਿਆ ਜਦੋਂ ਚੋਰਾਂ ਦੇ ਵੱਲੋਂ ਇੱਕੋ ਰਾਤ 7 ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵੱਖ-ਵੱਖ ਦੁਕਾਨਦਾਰਾਂ ਦੇ ਵੱਲੋਂ ਦੱਸਿਆ ਗਿਆ ਕਿ ਉਹ ਆਪਣੀਆਂ ਦੁਕਾਨਾਂ ਨੂੰ ਰੋਜ਼ਾਨਾ ਦੀ ਤਰ੍ਹਾਂ ਬੀਤੀ ਰਾਤ ਬੰਦ ਕਰਕੇ ਘਰ ਚਲੇ ਗਏ। ਜਿਸ ਦੌਰਾਨ ਜਦੋਂ ਉਹਨਾਂ ਨੇ ਸਵੇਰੇ ਆ ਕੇ ਦੇਖਿਆ ਤਾਂ ਪੂਰੇ ਬਾਜ਼ਾਰ ਦੇ ਵਿੱਚ ਲੋਕ ਇਕੱਠੇ ਹੋਏ ਸਨ ਅਤੇ ਚੋਰਾਂ ਵੱਲੋਂ ਉਨਾਂ ਦੀਆਂ ਦੁਕਾਨਾਂ ਦੇ ਸ਼ਟਰਾਂ ਨੂੰ ਲੋਹੇ ਦੇ ਰਾਡਾਂ ਤੇ ਸੰਭਲਾਂ ਦੇ ਨਾਲ ਬਾਹਰ ਵੱਲ ਨੂੰ ਕੱਢ ਕੇ ਅੰਦਰ ਦਾਖਲ ਹੋ ਕੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ। ਜਿਸ ਸਬੰਧੀ ਸਮੂਹ ਦੁਕਾਨਦਾਰਾਂ ਨੇ ਪੁਲਿਸ ਥਾਣਾ ਕਾਦੀਆਂ ਨੂੰ ਸੂਚਿਤ ਕਰ ਦਿੱਤਾ। ਮੌਕੇ ਤੇ ਪਹੁੰਚੇ ਥਾਣਾ ਕਾਦੀਆਂ ਦੇ ਐਸ...