Big Breaking,,,,, DNQ ਟਾਇਮਜ਼ ----ਪੰਜਾਬ ‘ਚ ਵਾਪਰਿਆ ਵੱਡਾ ਸੜਕ ਹਾਦਸਾ; 5 ਨੌਜਵਾਨਾਂ ਦੀ ਮੌਕੇ ‘ਤੇ ਮੌਤ-

 DNQ ਟਾਇਮਜ਼ ਚੰਡੀਗੜ੍ਹ–

Md and chief aditor Gurpreet Singh QADIAN

8360692971---7508547002


ਪੰਜਾਬ ਵਿੱਚ ਲਗਾਤਾਰ ਵਾਪਰ ਰਹੇ ਸੜਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਜਾ ਰਹੀਆਂ ਹਨ। ਤਾਜਾ ਜਾਣਕਾਰੀ ਅਨੁਸਾਰ, ਮੋਗਾ-ਅਮ੍ਰਿਤਸਰ ਰੋਡ ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ 5 ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਪਛਾਣ ਹੋਣੀ ਹਾਲੇ ਬਾਕੀ ਹੈ।







ਦੱਸਿਆ ਜਾ ਰਿਹਾ ਹੈ ਕਿ, ਕਾਰ ਵਿਚ ਸਵਾਰ ਹੋ ਕੇ ਨੌਜਵਾਨ ਕਿਤੇ ਜਾ ਰਹੇ ਸਨ, ਇਸੇ ਦੌਰਾਨ ਹੀ ਜਦੋਂ ਉਹ ਮੋਗਾ- ਅਮ੍ਰਿਤਸਰ ਰੋਡ ਤੇ ਪੈਂਦੇ ਪਿੰਡ ਕੜਾਹੇ ਵਾਲਾ ਕੋਲ ਪਹੁੰਚੇ ਤਾਂ, ਉਹਨਾਂ ਦੀ ਟਰੱਕ ਦੇ ਨਾਲ ਕਾਰ ਟਕਰਾ ਗਈ, ਜਿਸ ਕਾਰਨ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਵਿਚ ਸਵਾਰ 5 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Comments

Popular posts from this blog

DNQ ਟਾਇਮਜ਼,,,1 ਜੂਨ ਨੂੰ ਵੋਟਾਂ ਪਾਉਣ ਤੋਂ ਪਹਿਲਾਂ ਹਰੇਕ ਸਿੱਖ ਜੂਨ ‘84 ‘ਚ ਕਾਂਗਰਸ ਵਲੋਂ ਅਕਾਲ ਤਖ਼ਤ ‘ਤੇ ਕੀਤਾ ਹਮਲਾ ਯਾਦ ਕਰੇਗਾ- ਸੁਖਬੀਰ ਬਾਦਲ

BREKING NEWS,, 📰📰 DNQ ਟਾਇਮਜ਼,,, 4 ਗ੍ਰਾਮ ਹੈਰੋਇਨ ਸਮੇਤ ਕਾਦੀਆਂ ਪੁਲਿਸ ਵੱਲੋਂ 1ਗ੍ਰਿਫਤਾਰ

DNQ ਟਾਇਮਜ਼ ----- Big Breaking,ਕਾਦੀਆਂ ਮੇਨ ਬਾਜ਼ਾਰ ਚ ਚੋਰਾਂ ਦਾ ਕਹਿਰ ਇੱਕੋ ਰਾਤ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ ,